Help us improve your website experience! Take our community survey. 

NSW SES
translate keyboard_arrow_down

ਨਿਊ ਸਾਊਥ ਵੇਲਜ਼ ਸਟੇਟ ਐਮਰਜੈਂਸੀ ਸਰਵਿਸ (NSW SES) ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹੜ੍ਹ, ਤੂਫ਼ਾਨ ਅਤੇ ਸੁਨਾਮੀ ਦੇ ਖ਼ਤਰੇ ਬਾਰੇ ਜਾਗਰੂਕਤਾ ਅਤੇ ਖ਼ਤਰੇ ਦੀ ਤਿਆਰੀ ਬਾਰੇ ਜਾਣਕਾਰੀ ਬਹੁ-ਸਭਿਆਚਾਰਕ ਭਾਈਚਾਰਿਆਂ ਸਮੇਤ NSW ਦੇ ਸਾਰੇ ਭਾਈਚਾਰਿਆਂ ਲਈ ਉਪਲਬਧ ਹੈ। 

ਇਸ ਵਚਨਬੱਧਤਾ ਦੇ ਹਿੱਸੇ ਵਜੋਂ, ਅਸੀਂ ਇਹ ਯਕੀਨੀ ਬਣਾਉਣ ਲਈ ਕਈ ਭਾਸ਼ਾਵਾਂ ਵਿੱਚ ਅਨੁਵਾਦ ਕੀਤੇ ਸਰੋਤਾਂ ਦਾ ਵਿਸ਼ਾਲ ਸੰਗ੍ਰਹਿ ਤਿਆਰ ਕੀਤਾ ਹੈ ਕਿ ਸਭਿਆਚਾਰਕ ਅਤੇ ਭਾਸ਼ਾਈ ਤੌਰ 'ਤੇ ਵਿਭਿੰਨ ਪਿਛੋਕੜ ਵਾਲੇ ਵਸਨੀਕ ਆਪਣੇ ਖ਼ਤਰਿਆਂ ਤੋਂ ਜਾਣੂ ਅਤੇ ਸੁਚੇਤ ਹਨ ਤਾਂ ਜੋ ਉਹ ਉਹਨਾਂ ਨੂੰ ਘਟਾਉਣ ਲਈ ਕਦਮ ਚੁੱਕ ਸਕਣ।

ਕੀ ਤੁਸੀਂ ਤਿਆਰ ਹੋ?